ਮੇਰੇ ਵਾਂਗੂਂ ਤਰਕਾਲਾਂ ਨੂੰ, ਨੈਣੀ ਹੰà¨à©‚ à¨à¨°à¨¦à©€ ਹੋਣੀ।
ਮੈਂ ਤਾਂ ਰਾਤੀਂ ਰੋ ਲੈਂਦਾਂ ਹਾਂ ਖਬਰੇ ਉਹ ਕੀ ਕਰਦੀ ਹੋਣੀ॥
ਦਰਵਾਜ਼ੇ ਤੋਂ ਮੇਰੇ ਨਾ ਦੀ, ਤਖਤੀ ਸ਼ਾੜ ਕੇ ਵਾਪਸ ਮà©à©œ ਗਈ।
ਅਗ ਵੀ ਮੇਰੇ ਘਰ ਵਿਚ ਫੈਲੇ, ਸੰਨਾਟੇ ਤੋਂ ਡਰਦੀ ਹੋਣੀ॥
ਚੇਤੇ ਤਾਂ ਆ ਜਾਂਦਾ ਹੋਣੈ ਬਚਪਨ ਦੀ ਬਾਰਸ਼ ਦਾ ਮੌਸਮ।
ਜਦ ਵੀ ਕਾਗਜ਼ ਦੀ ਕਸ਼ਤੀ ਨੂੰ ਪਾਣੀ ਉਪਰ ਧਰਦੀ ਹੋਣੀ॥
ਸਾਗਰ ਪਰਬਤ à¨à©€à¨²à¨¾à¨‚ ਜà©à¨—ਨੂੰ, ਪੌਣਾ ਬਿਰਖਾਂ ਬਰਫਾਂ ਵਰਗੇ।
ਚà©à¨£ ਚà©à¨£ ਰਂਗਲੇ ਲਫਜ਼ਾ ਨੂੰ ਉਹ ਗਜ਼ਲਾਂ ਅੰਦਰ à¨à¨°à¨¦à©€ ਹੋਣੀ॥
ਤੂੰ ਰà©à¨– ਤੋਂ ਜੋ ਟਾਹਣੀ ਖੋਹ ਕਿ,ਦਰਿਆ ਕੰਢੇ ਦਬੀ ਸੀ ।
ਅਜ ਦੀ ਬਾਰਸ਼ ਮਗਰੋਂ ਉਹ ਤਾਂ ਦਰਿਆ ਉਪਰ ਤਰਦੀ ਹੋਣੀ॥
ਬਰਫੀਲੇ ਰਾਹਾਂ ਵਿਚ ਮੈਨੂੰ ਦੇਰ ਬੜੀ ਹੋ ਗਈ ‘Banger”
ਉਹ ਤਾਂ ਕੀਤੇ ਵਾਹਦੇ ਖਾਤਰ ਦਰਵਾਜ਼ੇ ਤੇ ਠਰਦੀ ਹੋਣੀ॥